ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਲੋਂ ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਰੱਦ
ਨਵੀਂ ਦਿੱਲੀ, 25 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਲੋਂ 3 ਸਾਬਕਾ ਪ੍ਰਧਾਨਾਂ ਸ. ਪਰਮਜੀਤ ਸਿੰਘ ਸਰਨਾ, ਸ. ਹਰਵਿੰਦਰ ਸਿੰਘ ਸਰਨਾ ਅਤੇ ਸ. ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।
;
;
;
;
;
;
;
;