11,000 ਵੋਲਟੇਜ ਤਾਰ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ
ਅਬੋਹਰ, 25 ਅਕਤੂਬਰ (ਸੰਦੀਪ ਸੋਖਲ)- ਅਬੋਹਰ ਵਿਚ ਘਰ ਢਾਹੁਣ ਵਾਲੇ ਮਜ਼ਦੂਰ ਵਜੋਂ ਕੰਮ ਕਰਨ ਵਾਲੇ ਇਕ ਨੌਜਵਾਨ ਦੀ ਅੱਜ ਸਵੇਰੇ ਹਾਈ-ਵੋਲਟੇਜ ਤਾਰਾਂ ਦੇ ਸੰਪਰਕ ਵਿਚ ਆਉਣ ਕਾਰਨ ਦੁਖਦਾਈ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਹੈ।
;
;
;
;
;
;
;
;