ਤੀਜੇ ਇਕ ਦਿਨਾ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾਇਆ
ਸਿਡਨੀ, 25 ਅਕਤੂਬਰ-ਤੀਜੇ ਇਕ ਦਿਨਾ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਦੱਸ ਦਈਏ ਕਿ ਆਸਟ੍ਰੇਲੀਆ ਨੇ ਸਿਡਨੀ ਵਿਚ ਖੇਡੇ ਜਾ ਰਹੇ ਤੀਜੇ ਇਕ ਦਿਨਾ ਮੈਚ ਵਿਚ ਭਾਰਤ ਲਈ 237 ਦੌੜਾਂ ਦਾ ਟੀਚਾ ਰੱਖਿਆ ਸੀ।ਬੇਸ਼ੱਕ ਆਸਟ੍ਰੇਲੀਆ ਪਹਿਲਾਂ ਹੀ ਦੋ ਮੈਚ ਜਿੱਤ ਕੇ ਲੜੀ ਜਿੱਤ ਚੁੱਕਾ ਹੈ ਪਰ ਤੀਜੇ ਮੈਚ ਵਿਚ ਸ਼ਾਨਦਾਰ ਜਿੱਤ ਭਾਰਤ ਨੇ ਦਰਜ ਕੀਤੀ ਹੈ। 39ਵੇਂ ਓਵਰ ਵਿਚ ਹੀ ਭਾਰਤ ਨੇ ਇਹ ਮੈਚ ਜਿੱਤ ਲਿਆ।
;
;
;
;
;
;
;
;