ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਪੁੱਜਾ
ਨਵੀਂ ਦਿੱਲੀ, 25 ਅਕਤੂਬਰ (ਜਗਤਾਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਪੁੱਜਾ ਹੈ।
;
;
;
;
;
;
;
;