JALANDHAR WEATHER

ਜਗਮਨ ਸਮਰਾ ਲਈ ਪੁਲਿਸ ਨੇ ਅਦਾਲਤ ਤੋਂ ਪ੍ਰਾਪਤ ਕੀਤਾ ਗ੍ਰਿਫ਼ਤਾਰੀ ਵਾਰੰਟ

 ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਪੁਲਿਸ ਨੇ ਜਗਮਨ ਸਮਰਾ ਲਈ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਪ੍ਰਾਪਤ ਕਰ ਲਿਆ ਹੈ। ਸਮਰਾ ਫਰਵਰੀ 2022 ਵਿਚ ਜੇਲ੍ਹ ਸਟਾਫ ਤੋਂ ਬਚ ਕੇ ਹਸਪਤਾਲ ਤੋਂ ਭੱਜ ਗਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਕਥਿਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਚਾ ਵਿਚ ਆਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ