ਬਿਹਾਰ ਚੋਣਾਂ- 29 ਅਕਤੂਬਰ ਨੂੰ ਆਰ.ਜੇ.ਡੀ. ਨੇਤਾ ਤੇਜਸਵੀ ਯਾਦਵ ਨਾਲ ਸਾਂਝੀ ਰੈਲੀ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ
ਨਵੀਂ ਦਿੱਲੀ, 27 ਅਕਤੂਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 29 ਅਕਤੂਬਰ ਨੂੰ ਮੁਜ਼ੱਫਰਪੁਰ ਅਤੇ ਦਰਭੰਗਾ ਵਿਚ ਬਿਹਾਰ ਚੋਣਾਂ ਲਈ ਆਰ.ਜੇ.ਡੀ. ਨੇਤਾ ਤੇਜਸਵੀ ਯਾਦਵ ਨਾਲ ਸਾਂਝੀ ਰੈਲੀ ਨੂੰ ਸੰਬੋਧਨ ਕਰਨਗੇ।
;
;
;
;
;
;