ਅਨੰਦਪੁਰ ਸਾਹਿਬ ਤੋਂ ‘ਆਪ’ ਦੇ ਆਗੂ ਨਿਤਿਨ ਨੰਦਾ ’ਤੇ ਚਲਾਈਆਂ ਗੋਲੀਆਂ
ਅਨੰਦਪੁਰ ਸਾਹਿਬ,29 ਅਕਤੂਬਰ (ਜੇ.ਐਸ. ਨਿੱਕੂਵਾਲ)- ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਆਗੂ ਨਿਤਿਨ ਨੰਦਾ ’ਤੇ ਇਕ ਵਿਆਹ ਸਮਾਗਮ ਵਿਚ ਇਕ ਵਿਅਕਤੀ ਵਲੋਂ ਗੋਲੀ ਚਲਾਈ ਗਈ। ਪਰਿਵਾਰਕ ਮੈਂਬਰਾਂ ਵਲੋਂ ਨੰਦਾ ਨੂੰ ਸਿਵਿਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਆਂਦਾ ਗਿਆ, ਜਿਸ ਉਪਰੰਤ ਡਾਕਟਰਾਂ ਵਲੋਂ ਉਨ੍ਹਾਂ ਨੂੰ ਪੀ.ਜੀ.ਆਈ. ਲਈ ਰੈਫ਼ਰ ਕੀਤਾ ਗਿਆ ਹੈ।
;
;
;
;
;
;
;