JALANDHAR WEATHER

31 ਅਕਤੂਬਰ ਨੂੰ ਸਬ-ਡਵੀਜ਼ਨ ਬਟਾਲਾ ਵਿਖੇ ਲੋਕਲ ਛੁੱਟੀ ਦਾ ਐਲਾਨ

ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਵੀਂ 'ਤੇ ਮਿਤੀ 31 ਅਕਤੂਬਰ ਨੂੰ ਸਬ-ਡਵੀਜ਼ਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ