JALANDHAR WEATHER

ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਸਾਬਕਾ ਓ.ਐਸ.ਡੀ. ਸੰਦੀਪ ਸਿੰਘ ਬਰਾੜ ਭਾਜਪਾ 'ਚ ਸ਼ਾਮਿਲ

ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਉਨ੍ਹਾਂ ਦੇ ਸਾਬਕਾ ਓ.ਐਸ.ਡੀ. ਸੰਦੀਪ ਸਿੰਘ ਸੰਨੀ ਬਰਾੜ ਅੱਜ ਇਥੇ ਇਕ ਭਰਵੇਂ ਇਕੱਠ ’ਚ ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ-ਆਪਣੇ ਸੰਬੋਧਨ ਵਿਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ