ਤਰਨਤਾਰਨ ਵਿਚ ਭਾਜਪਾ ਵਲੋਂ ਪ੍ਰੈਸ ਕਾਨਫਰੰਸ
ਤਰਨਤਾਰਨ, 30 ਅਕਤੂਬਰ-ਤਰਨਤਾਰਨ ਵਿਚ ਭਾਜਪਾ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਕੁਝ ਦਿਨਾਂ ਬਾਅਦ ਉਥੇ ਜ਼ਿਮਨੀ ਚੋਣ ਹੈ। ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।
;
;
;
;
;
;
;
;