3 ਆਈ.ਏ.ਐਸ.ਅਧਿਕਾਰੀਆਂ ਦਾ ਤਬਾਦਲਾ
ਚੰਡੀਗੜ੍ਹ, 30 ਅਕਤੂਬਰ-3 ਆਈ.ਏ.ਐਸ.ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਇਕ ਹੋਰ ਪ੍ਰਸ਼ਾਸਕੀ ਫੇਰਬਦਲ ਹੋਇਆ ਹੈ। ਮਾਨ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।