ਬਿਹਾਰ : ਚੋਣ ਪ੍ਰਚਾਰ ਦੌਰਾਨ 2 ਧਿਰਾਂ ਵਿਚਾਲੇ ਗੋਲੀਬਾਰੀ, ਇਕ ਦੀ ਮੌਤ
ਮੋਕਾਮਾ (ਬਿਹਾਰ), 30 ਅਕਤੂਬਰ-ਚੋਣਾਂ ਲਈ ਪ੍ਰਚਾਰ ਕਰਦੇ ਸਮੇਂ ਦੋਵਾਂ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਜਨ ਸੁਰਾਜ ਵਰਕਰ ਦੁਲਾਰਚੰਦ ਯਾਦਵ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਤੇ ਪੁਲਿਸ ਅਧਿਕਾਰੀ ਵੀ ਪਹੁੰਚ ਗਏ ਹਨ।
;
;
;
;
;
;
;
;