ਸਰਦਾਰ ਵੱਲਭਭਾਈ ਪਟੇਲ ਦੇ ਪਰਿਵਾਰ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ - ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 30 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਕੇਵੜੀਆ ਵਿਚ ਸਰਦਾਰ ਵੱਲਭਭਾਈ ਪਟੇਲ ਦੇ ਪਰਿਵਾਰ ਨੂੰ ਮਿਲਿਆ। ਉਨ੍ਹਾਂ ਨਾਲ ਗੱਲਬਾਤ ਕਰਕੇ ਅਤੇ ਸਾਡੇ ਦੇਸ਼ ਲਈ ਸਰਦਾਰ ਪਟੇਲ ਦੇ ਯਾਦਗਾਰੀ ਯੋਗਦਾਨ ਨੂੰ ਯਾਦ ਕਰਕੇ ਬਹੁਤ ਖੁਸ਼ੀ ਹੋਈ।"
;
;
;
;
;
;
;
;