ਜੰਗਲਾਤ ਵਿਭਾਗ ਦਾ ਅਫ਼ਸਰ 15000 ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ
ਮਾਹਿਲਪੁਰ (ਹੁਸ਼ਿਆਰਪੁਰ), 1 ਨਵੰਬਰ (ਰਜਿੰਦਰ ਸਿੰਘ)-ਅੱਜ ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜੰਗਲਾਤ ਵਿਭਾਗ ਮਾਹਿਲਪੁਰ ਦੇ ਅਫ਼ਸਰ ਸੁਰਿੰਦਰ ਪਲ ਜੀਤ ਵਾਸੀ ਬਾੜੀਆਂ ਕਲਾਂ ਨੂੰ 15000 ਦੀ ਰਿਸ਼ਵਤ ਸਮੇਤ ਕਾਬੂ ਕੀਤਾ ਹੈ। ਵਿਜੀਲੈਂਸ ਵਿਭਾਗ ਵਲੋਂ ਇਹ ਕਾਰਵਾਈ ਤਰਲੋਚਨ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਠਿੰਢਾ ਵਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਕੀਤੀ ਗਈ ਹੈ।
;
;
;
;
;
;
;
;
;