ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੂੰ ਮਹਿਲਾ ਵਿਸ਼ਵ ਕੱਪ ਫਾਈਨਲ ਲਈ ਸ਼ੁਭਕਾਮਨਾਵਾਂ - ਮਨਸੁਖ ਮਾਂਡਵੀਆ
ਮੁੰਬਈ, 1 ਨਵੰਬਰ - ਕੱਲ੍ਹ ਮਹਿਲਾ ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਬਨਾਮ ਦੱਖਣੀ ਅਫ਼ਰੀਕਾ ਦੇ ਮੁਕਾਬਲੇ ਤੋਂ ਪਹਿਲਾਂ, ਯੁਵਾ ਮਾਮਲੇ ਅਤੇ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ, "ਮੈਂ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਉਹ ਫਾਈਨਲ ਵਿਚ ਚੰਗਾ ਪ੍ਰਦਰਸ਼ਨ ਕਰਨ ਅਤੇ ਭਾਰਤ ਨੂੰ ਜੇਤੂ ਬਣਾਉਣ।"
;
;
;
;
;
;
;
;
;