JALANDHAR WEATHER

ਗੁਆਂਢੀ ਵਲੋਂ ਨੌਜਵਾਨ ਦਾ ਕਤਲ

ਅਮਰਕੋਟ,(ਤਰਨਤਾਰਨ),3 ਨਵੰਬਰ (ਭੱਟੀ)- ਅੱਜ ਸਵੇਰੇ ਪੁਲਿਸ ਥਾਣਾ ਪੱਟੀ ਸਦਰ ਦੇ ਅਧੀਨ ਆਉਂਦੇ ਪਿੰਡ ਵਰਨਾਲਾ ਵਿਖੇ ਮਾਮੂਲੀ ਵਿਵਾਦ ਦੇ ਚਲਦਿਆਂ ਖੇਤ ’ਚ ਗੁਰਪ੍ਰੀਤ ਸਿੰਘ ਪੁੱਤਰ ਬੋਹੜ ਸਿੰਘ ਦਾ ਉਸ ਦੇ ਗੁਆਂਢੀ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋਈ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਥਾਣਾ ਸਦਰ ਪੱਟੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਉਨ੍ਹਾਂ ਵਲੋਂ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ