ਨਹੀਂ ਰਹੇ ਭੁਪਿੰਦਰ ਸਿੰਘ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਮਾਨ
ਆਦਮਪੁਰ, (ਜਲੰਧਰ), 3 ਨਵੰਬਰ ਨਵੰਬਰ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਨੰਗਲ ਫੀਦਾ ਦੇ ਉੱਘੇ ਸਿਆਸਤਦਾਨ ਭੁਪਿੰਦਰ ਸਿੰਘ ਭਿੰਦਾ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਮਾਨ, ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਭੁਪਿੰਦਰ ਸਿੰਘ ਦਾ ਅੰਤਿਮ ਸੰਸਕਾਰ ਭਲਕੇ ਕਰੀਬ 12 ਵਜੇ ਕੀਤਾ ਜਾਵੇਗਾ।
;
;
;
;
;
;
;