ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਅਕਾਲੀ ਦਲ ਅੰਮ੍ਰਿਤਸਰ ਵਲੋਂ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਸ਼੍ਰੋਮਣੀ ਕਮੇਟੀ ਦੇ ਚੱਲ ਰਹੇ ਜਨਰਲ ਇਜਲਾਸ ਦੌਰਾਨ ਸ੍ਰੀ ਦਰਬਾਰ ਸਾਹਿਬ, ਬਾਬਾ ਅਟੱਲ ਰਾਏ ਜੀ ਅਤੇ ਸ਼੍ਰੋਮਣੀ ਕਮੇਟੀ ਦਫ਼ਤਰ ਨੂੰ ਜਾਂਦੀ ਗੁਰੂ ਰਾਮਦਾਸ ਜੀ ਲੰਗਰ ਹਾਲ ਦੇ ਨਾਲ ਵਾਲੀ ਡਿਊੜੀ ਦੇ ਬਾਹਰ ਅਕਾਲੀ ਦਲ ਅੰਮ੍ਰਿਤਸਰ ਵਲੋਂ ਈਮਾਨ ਸਿੰਘ ਮਾਨ ਦੀ ਅਗਵਾਈ ਵਿਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੀ ਮੰਗ ਨੂੰ ਲੈ ਕੇ ਨਾਅਰੇਬਾਜੀ ਕੀਤੀ ਜਾ ਰਹੀ ਹੈ
;
;
;
;
;
;
;
;