JALANDHAR WEATHER

ਟਰਾਲੀ ਪਲਟਣ ਨਾਲ ਹੁਣ ਤੱਕ 10 ਲੋਕਾਂ ਦੀ ਮੌਤ

ਜੈਪੁਰ (ਰਾਜਸਥਾਨ), 3 ਨਵੰਬਰ-ਹਰਮਦਾ ਪੁਲਿਸ ਸਟੇਸ਼ਨ ਖੇਤਰ ਅਧੀਨ ਲੋਹਾ ਮੰਡੀ ਵਿਚ ਇਕ ਟਰਾਲੀ ਪਲਟ ਗਈ। ਹੁਣ ਤੱਕ 10 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਹੋਰ ਵੇਰਵਿਆਂ ਦੀ ਉਡੀਕ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ