JALANDHAR WEATHER

ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਐਡ. ਧਾਮੀ ਨੇ ਆਪਣੇ ਦਫਤਰ ਵਿਖੇ ਸੰਭਾਲਿਆ ਅਹੁਦਾ

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ/ਹਰਿਮੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਜਾਣ ਉਪਰੰਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਦਫਤਰ ਵਿਖੇ ਅਹੁਦਾ ਸੰਭਾਲਿਆ ਤੇ ਉਨ੍ਹਾਂ ਨਾਲ ਭਾਈ ਰਜਿੰਦਰ ਸਿੰਘ ਮਹਿਤਾ, ਮੰਗਵਿੰਦਰ ਸਿੰਘ ਖਾਪੜਖੇੜੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਓ.ਐਸ.ਡੀ., ਸਤਬੀਰ ਸਿੰਘ ਧਾਮੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ