JALANDHAR WEATHER

ਜਨਰਲ ਇਜਲਾਸ ਦੌਰਾਨ ਚੁਣੇ ਗਏ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ ਸਾਹਿਬਾਨ

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਜਨਰਲ ਇਜਲਾਸ ਦੌਰਾਨ ਚੁਣੇ ਗਏ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ ਸਾਹਿਬਾਨ ਇਸ ਤਰ੍ਹਾਂ ਹਨ। 1. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, 2. ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, 3. ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, 4. ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, 5. ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, 6. ਸ. ਸੁਰਜੀਤ ਸਿੰਘ ਤੁਗਲਵਾਲ, 7. ਸ. ਸੁਰਜੀਤ ਸਿੰਘ ਕੰਗ, 8. ਸ. ਗੁਰਪ੍ਰੀਤ ਸਿੰਘ ਝੱਬਰ, 9. ਸ. ਦਲਜੀਤ ਸਿੰਘ ਭਿੰਡਰ, 10. ਬੀਬੀ ਹਰਜਿੰਦਰ ਕੌਰ, 11. ਸ. ਬਲਦੇਵ ਸਿੰਘ ਕਾਇਮਪੁਰ, 12. ਸ. ਮੇਜਰ ਸਿੰਘ ਢਿੱਲੋਂ, 13. ਸ. ਮੰਗਵਿੰਦਰ ਸਿੰਘ ਖਾਪੜਖੇੜੀ, 14. ਡਾ. ਜੰਗ ਬਹਾਦਰ ਸਿੰਘ ਰਾਏ 15. ਸ. ਮਿੱਠੂ ਸਿੰਘ ਕਾਹਨੇਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ