16ਬੀ. ਐਚ. ਪ੍ਰਾਪਰਟੀ ਦੇ ਮਾਲਕ ਦੇ ਘਰ ਸੀ.ਬੀ.ਆਈ. ਵਲੋਂ ਛਾਪੇਮਾਰੀ            
            
      
            ਪਟਿਆਲਾ, 4 ਨਵੰਬਰ (ਅਮਨਦੀਪ ਸਿੰਘ)- ਪਟਿਆਲਾ ਵਿਖੇ ਬੀ. ਐਚ. ਪ੍ਰਾਪਰਟੀ ਦੇ ਮਾਲਕ ਦੇ ਘਰ ਤੜਕਸਾਰ ਸੀ. ਬੀ. ਆਈ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਦੱਸ ਦਈਏ ਕਿ ਰੇਡ ਮੁਲਤਵੀ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਕੀਤੀ ਗਈ ਹੈ। ਇਹ ਛਾਪੇਮਾਰੀ ਫਿਲਹਾਲ ਜਾਰੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਟਿਆਲਾ ਪੁਲਿਸ ਵੀ ਮੌਜੂਦ ਹੈ। ਜਾਣਕਾਰੀ ਅਨੁਸਾਰ ਬੈਂਕ ਟਰਾਂਜ਼ੈਕਸ਼ਨ ਨੂੰ ਲੈ ਕਿ ਇਹ ਛਾਪੇਮਾਰੀ ਕੀਤੀ ਗਈ ਹੈ।  
            
              ... 4 hours 32 minutes  ago