JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਪੁੱਜਾ ਖ਼ਾਲਸਾ ਯੂਨੀਵਰਸਿਟੀ ਸਮੂਹ ਵਲੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਨਵੰਬਰ (ਹਰਮਿੰਦਰ ਸਿੰਘ)- ਖਾਲਸਾ ਯੂਨੀਵਰਸਿਟੀ ਅਤੇ ਖਾਲਸਾ ਕਾਲਜ ਦੇ ਅਧੀਨ ਆਉਂਦੇ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਸਜਾਇਆ ਗਿਆ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ। ਇਹ ਨਗਰ ਕੀਰਤਨ ਖਾਲਸਾ ਕਾਲਜ ਤੋਂ ਸ਼ੁਰੂ ਹੋ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ ਤੇ ਰਸਤੇ ਵਿਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ