ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ 8 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਸੰਬੰਧੀ ਖਾਸ ਅਪੀਲ
ਚੰਡੀਗੜ੍ਹ, 4 ਨਵੰਬਰ-ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ 8 ਨਵੰਬਰ ਨੂੰ ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਹੋਣ ਵਾਲੇ "ਸ੍ਰੀ ਗੁਰੂ ਤੇਗ ਬਹਾਦਰ ਜੀ" ਅਤੇ ਹੋਰ ਸ਼ਹੀਦਾਂ ਨੂੰ ਸਮਰਪਿਤ "ਲਾਈਟ ਐਂਡ ਸਾਊਂਡ" ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
;
;
;
;
;
;
;
;