ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਦਿੱਲੀ 'ਚ ਸ਼ਾਨਦਾਰ ਸਵਾਗਤ
ਨਵੀਂ ਦਿੱਲੀ, 4 ਨਵੰਬਰ-ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਦਿੱਲੀ ਦੇ ਇਕ ਹੋਟਲ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਟੀਮ ਇੰਡੀਆ ਨੇ 2 ਨਵੰਬਰ ਨੂੰ ਆਪਣੀ ਪਹਿਲੀ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਟਰਾਫੀ ਜਿੱਤੀ ਸੀ।
;
;
;
;
;
;
;
;