ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨਾਂ ਨੇ ਬਣਾਇਆ ਬੰਧਕ
ਕਟਾਰੀਆਂ, 4 ਨਵੰਬਰ (ਪ੍ਰੇਮੀ ਸੰਧਵਾਂ)-ਨਵਾਂਸ਼ਹਿਰ ਦੇ ਪਿੰਡ ਸੰਧਵਾਂ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਕਿਸਾਨਾਂ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੰਧਕ ਬਣਾ ਲਿਆ। ਕਿਸਾਨਾਂ ਨੇ ਬੰਧਕ ਬਣਾਏ ਅਧਿਕਾਰੀਆ ਨੂੰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆ ਦੇ ਕਹਿਣ ਉਤੇ ਛੱਡਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
;
;
;
;
;
;
;
;