ਗੁਰਪੁਰਬ ਦੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ
ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
;
;
;
;
;
;
;
;
;