JALANDHAR WEATHER

ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮਾਂ ਵਿਚ ਸ਼ਾਮਿਲ ਹੋਏ ਚਰਨਜੀਤ ਸਿੰਘ ਚੰਨੀ

ਖਰੜ (ਮੁਹਾਲੀ), 5 ਨਵੰਬਰ (ਗੁਰਮੁਖ ਸਿੰਘ ਮਾਨ) - ਪੰਜਾਬ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮਾਂ ਵਿਚ ਸ਼ਾਮਿਲ ਹੁੰਦੇ ਹੋਏ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਉਹ ਇਸ ਸਕੂਲ ਦੇ ਵਿਦਿਆਰਥੀ ਰਹੇ ਹਨ। ਸਕੂਲ ਦੀ ਖੇਡ ਗਰਾਊਂਡ ਦੇ ਲਈ ਉਨ੍ਹਾਂ ਵਿਸ਼ੇਸ਼ ਤੌਰ 'ਤੇ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ