ਨਾਇਕ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਠੁੱਲੀਵਾਲ
ਮਹਿਲ ਕਲਾਂ (ਬਰਨਾਲਾ), 5 ਨਵੰਬਰ (ਅਵਤਾਰ ਸਿੰਘ ਅਣਖੀ) - ਬੀਤੇ ਦਿਨੀਂ ਸ੍ਰੀ ਨਗਰ 'ਚ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਪਿੰਡ ਠੁੱਲੀਵਾਲ (ਬਰਨਾਲਾ) ਦੇ 35 ਸਾਲਾ ਨਾਇਕ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਠੁੱਲੀਵਾਲ ਪਹੁੰਚ ਚੁੱਕੀ ਹੈ। ਜਿਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਭਾਰਤੀ ਫ਼ੌਜ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਬਕਾਇਦਾ ਸਲਾਮੀ ਦਿੱਤੀ ਜਾਵੇਗੀ।
;
;
;
;
;
;
;
;
;