ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ
ਅੰਮ੍ਰਿਤਸਰ, 5 ਨਵੰਬਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਈ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਪੁੱਜੀ ਹੋਈ ਹੈ।