ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਹਿਲਾ ਵਿਸ਼ਵ ਕੱਪ ਚੈਂਪੀਅਨ ਖਿਡਾਰਨਾਂ
ਨਵੀਂ ਦਿੱਲੀ, 5 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਕਲਿਆਣ ਮਾਰਗ ਸਥਿਤ ਆਪਣੇ ਨਿਵਾਸ ਸਥਾਨ 'ਤੇ ਮਹਿਲਾ ਵਿਸ਼ਵ ਕੱਪ ਚੈਂਪੀਅਨਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਲਗਾਤਾਰ ਤਿੰਨ ਹਾਰਾਂ ਅਤੇ ਸੋਸ਼ਲ ਮੀਡੀਆ 'ਤੇ ਟ੍ਰੋਲਿੰਗ ਦਾ ਸਾਹਮਣਾ ਕਰਨ ਤੋਂ ਬਾਅਦ ਟੂਰਨਾਮੈਂਟ ਵਿਚ ਉਨ੍ਹਾਂ ਦੀ ਸ਼ਾਨਦਾਰ ਵਾਪਸੀ ਦੀ ਪ੍ਰਸ਼ੰਸਾ ਕੀਤੀ।
;
;
;
;
;
;
;
;