ਪ੍ਰਕਾਸ਼ ਪੁਰਬ ਮੌਕੇ ਪਿੰਡ ਰੰਗੀਲਾ ਦੇ ਗੁਰਦੁਆਰਾ ਸਾਹਿਬ 'ਚ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ
ਮੰਡੀ ਲਾਧੂਕਾ, 5 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਰੰਗੀਲਾ ਦੇ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਈ। ਇਸ ਮੌਕੇ ਪਿੰਡ ਦੇ ਸਰਪੰਚ ਪਰਮਜੀਤ ਕੌਰ ਪਤਨੀ ਮਨਪ੍ਰੀਤ ਸਿੰਘ ਸੈਣੀ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਮ ਸਿੰਘ, ਗ੍ਰੰਥੀ ਬਾਬਾ ਅੰਗਰੇਜ਼ ਸਿੰਘ, ਸਮੂਹ ਪਿੰਡ ਦੀ ਗ੍ਰਾਮ ਪੰਚਾਇਤ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਪਿੰਡ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।
;
;
;
;
;
;
;
;