JALANDHAR WEATHER

ਬਿਹਾਰ ਚੋਣਾਂ : ਪਹਿਲੇ ਪੜਾਅ ਲਈ ਸ਼ਾਮ 5 ਵਜੇ ਤੱਕ 60.13 ਫੀਸਦੀ ਵੋਟਿੰਗ

ਪਟਨਾ, 6 ਨਵੰਬਰ-ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਸ਼ਾਮ 5 ਵਜੇ ਤੱਕ 60.13 ਫੀਸਦੀ ਵੋਟਿੰਗ ਹੋਈ। ਦੱਸ ਦਈਏ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਅੱਜ ਹੋਈ ਹੈ। 104 ਸੀਟਾਂ 'ਤੇ ਸਿੱਧੇ ਤੌਰ 'ਤੇ ਚੋਣ ਲੜੀ ਜਾ ਰਹੀ ਹੈ, ਜਦੋਂਕਿ 17 ਸੀਟਾਂ 'ਤੇ ਤਿੰਨ-ਪੱਖੀ ਚੋਣ ਲੜੀ ਜਾ ਰਹੀ ਹੈ। ਬਿਹਾਰ ਵਿਚ 243 ਸੀਟਾਂ ਲਈ ਦੋ ਪੜਾਵਾਂ ਵਿਚ ਚੋਣਾਂ ਹੋ ਰਹੀਆਂ ਹਨ। ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ