JALANDHAR WEATHER

ਵਿਦਿਆਰਥੀਆਂ ਦੇ ਧਰਨੇ ’ਚ ਪੀ.ਯੂ. ਪੁੱਜੇ ਐਡਵੋਕੇਟ ਧਾਮੀ

ਚੰਡੀਗੜ੍ਹ, 7 ਨਵੰਬਰ- ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵਿਚ ਅੱਜ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਦਿਆਰਥੀਆਂ ਦੇ ਧਰਨੇ ਵਿਚ ਪੁੱਜੇ ਹੋਏ ਹਨ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ 10 ਤਰੀਕ ਦੇ ਇਕੱਠ ਸੰਬੰਧੀ ਪੂਰਾ ਸਮਰਥਨ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ