JALANDHAR WEATHER

ਕੈਟਰੀਨਾ ਕੈਫ਼ ਬਣੀ ਮਾਂ, ਪੁੱਤਰ ਨੂੰ ਦਿੱਤਾ ਜਨਮ

ਮੁੰਬਈ, 7 ਨਵੰਬਰ-ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅੱਜ ਮਾਂ ਬਣ ਗਈ ਹੈ। ਉਨ੍ਹਾਂ ਇਕ ਪੁੱਤਰ ਨੂੰ ਜਨਮ ਦਿੱਤਾ। ਕੈਟਰੀਨਾ ਦੇ ਪਤੀ ਵਿੱਕੀ ਕੌਸ਼ਲ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕੀਤੀ, ਜਿਸ ਵਿਚ ਉਨ੍ਹਾਂ ਵਲੋਂ ਬੱਚੇ ਦੇ ਜਨਮ ਦਾ ਐਲਾਨ ਕੀਤਾ ਗਿਆ। ਵਿਆਹ ਦੇ ਚਾਰ ਸਾਲ ਬਾਅ, ਕੈਟਰੀਨਾ ਅਤੇ ਵਿੱਕੀ ਮਾਪੇ ਬਣੇ ਹਨ।

ਕੈਟਰੀਨਾ ਅਤੇ ਵਿੱਕੀ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਸਾਡੀ ਖੁਸ਼ੀ ਦਾ ਛੋਟਾ ਜਿਹਾ ਤੋਹਫ਼ਾ ਆ ਗਿਆ ਹੈ। ਬਹੁਤ ਪਿਆਰ ਅਤੇ ਸ਼ੁਕਰਗੁਜ਼ਾਰੀ ਨਾਲ, ਅਸੀਂ ਆਪਣੇ ਪੁੱਤਰ ਦਾ ਸਵਾਗਤ ਕਰਦੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ