ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਦੀ ਇਤਰਾਜ਼ਯੋਗ ਵਰਤੋਂ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਤਲਬ
ਚੰਡੀਗੜ੍ਹ, 7 ਨਵੰਬਰ (ਵਿਕਰਮਜੀਤ ਸਿੰਘ ਮਾਨ)- ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਦੀ ਇਤਰਾਜ਼ਯੋਗ ਵਰਤੋਂ ਵਿਵਾਦ ਮਾਮਲੇ ਵਿਚ 10 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕੀਤਾ ਗਿਆ ਹੈ ਅਤੇ 17 ਨਵੰਬਰ ਨੂੰ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।
;
;
;
;
;
;
;
;