JALANDHAR WEATHER

ਬੰਗਾਲ ਸਰਕਾਰ ਵਲੋਂ ਰਿਚਾ ਘੋਸ਼ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨਿਯੁਕਤ

ਕੋਲਕਾਤਾ, 8 ਨਵੰਬਰ -  ਪੱਛਮੀ ਬੰਗਾਲ ਸਰਕਾਰ ਨੇ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਕ ਮਹੱਤਵਪੂਰਨ ਮੈਂਬਰ ਰਿਚਾ ਘੋਸ਼ ਨੂੰ ਪੱਛਮੀ ਬੰਗਾਲ ਪੁਲਿਸ ਵਿਚ ਡਿਪਟੀ ਸੁਪਰਡੈਂਟ ਆਫ਼ ਪੁਲਿਸ ਦੇ ਅਹੁਦੇ 'ਤੇ ਨਿਯੁਕਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ