JALANDHAR WEATHER

ਕਾਂਗਰਸ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦਾ ਦਿਹਾਂਤ

ਤਰਨਤਾਰਨ, 8 ਨਵੰਬਰ - ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਤਰਨਤਾਰਨ ਦੇ ਵਾਰਡ ਨੰਬਰ 3 ਵਿਚ ਪ੍ਰਚਾਰ ਕਰਨ ਤੋਂ ਬਾਅਦ ਨਿੱਜੀ ਹੋਟਲ ਵਿਚ ਉਨ੍ਹਾਂ ਨੇ ਆਖ਼ਰੀ ਸਹ ਲਏ। ਇਸ ਕਾਰਨ ਤਰਨਤਾਰਨ ਵਿਚ ਕਾਂਗਰਸ ਵਲੋਂ ਕੱਲ੍ਹ ਦਾ ਰੋਡ ਸ਼ੋਅ ਰੱਦ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ