ਅਟਾਰੀ-ਵਾਹਗਾ ਬਾਰਡਰ ਰਾਹੀਂ ਭਾਰਤ ਪਰਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ
ਅਟਾਰੀ (ਅੰਮ੍ਰਿਤਸਰ), 9 ਨਵੰਬਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਸਿੱਖ ਜਥੇ ਨਾਲ ਪਾਕਿਸਤਾਨ ਗਏ ਹੋਏ ਸਨ, ਅਟਾਰੀ-ਵਾਹਗਾ ਬਾਰਡਰ ਰਾਹੀਂ ਭਾਰਤ ਪਰਤੇ। ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗਏ ਸਨ।
;
;
;
;
;
;
;
;
;