24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਚੰਡੀਗੜ੍ਹ, 15 ਨਵੰਬਰ - ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ। ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਨੂੰ ਸਮਰਪਿਤ ਹੋਵੇਗਾ ਤੇ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਚਾਰਾਂ 'ਤੇ ਚਰਚਾ ਹੋਵੇਗੀ।
;
;
;
;
;
;
;
;