ਅਮਿਤ ਸ਼ਾਹ 17 ਨਵੰਬਰ ਨੂੰ ਕਰਨਗੇ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ
ਨਵੀਂ ਦਿੱਲੀ, 15 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 17 ਨਵੰਬਰ ਨੂੰ ਹਰਿਆਣਾ ਦੇ ਫ਼ਰੀਦਾਬਾਦ ਵਿਚ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ।