ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਦਾ ਅਤੇ ਸੰਸਦ ਵਿਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀਤਾ ਹੈ - ਭਗਵੰਤ ਮਾਨ
ਚੰਡੀਗੜ੍ਹ, 23 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਟ ਕਿਹਾ, ਮੈਨੂੰ ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਦਾ ਅਤੇ ਸੰਸਦ ਵਿਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀਤਾ ਹੈ..ਉਮੀਦ ਹੈ ਕਿ ਭਵਿੱਖ ਵਿਚ ਵੀ ਪੰਜਾਬ ਨਾਲ ਸੰਬੰਧਿਤ ਕੋਈ ਵੀ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਪੁੱਛੇ ਬਿਨਾਂ ਨਹੀਂ ਹੋਵੇਗਾ..।
;
;
;
;
;
;
;
;