ਬਲਾਕ ਸੰਮਤੀ ਮਮਦੋਟ ਤੋਂ 85 ਉਮੀਦਵਾਰ ਚੋਣ ਮੈਦਾਨ 'ਚ
ਮਮਦੋਟ/ਫਿਰੋਜ਼ਪੁਰ 6 ਦਸੰਬਰ (ਸੁਖਦੇਵ ਸਿੰਘ ਸੰਗਮ):-14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਮਮਦੋਟ ਬਲਾਕ ਸੰਮਤੀ ਨਾਲ ਸਬੰਧਿਤ ਵੱਖ ਵੱਖ ਜ਼ੋਨਾਂ ਤੋਂ ਕੁੱਲ -85 ਉਮੀਦਵਾਰ ਚੋਣ ਮੈਦਾਨ ਵਿਚ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਮਮਦੋਟ ਸੰਮਤੀ ਚੋਣਾਂ ਲਈ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਅਜ਼ਾਦ ਸਮੇਤ 114 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਜਿਨ੍ਹਾਂ ਦੀ ਪੜਤਾਲ ਦੌਰਾਨ 3 ਉਮੀਦਵਾਰਾਂ ਦੇ ਕਾਗਜ਼ਾਤ ਰੱਦ ਹੋ ਗਏ ਸਨ ਤੇ ਅੱਜ 26 ਉਮੀਦਵਾਰਾਂ ਦੁਆਰਾ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਬਾਕੀ 85 ਉਮੀਦਵਾਰ ਚੋਣ ਲੜਨਗੇ।
;
;
;
;
;
;
;
;