ਗੋਆ ਹਾਦਸੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸਹਾਇਤਾ ਰਾਸ਼ੀ ਦਾ ਐਲਾਨ
ਨਵੀਂ ਦਿੱਲੀ, 7 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਆ ਦੇ ਅਰਪੋਰਾ ਵਿਚ ਹੋਏ ਹਾਦਸੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐਮਐਨਆਰਐਫ) ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
;
;
;
;
;
;
;
;
;