ਗੋਆ ਵਿਚ ਅੱਗ ਲੱਗਣ ਦੀ ਘਟਨਾ 'ਤੇ ਰਾਸ਼ਟਰਪਤੀ ਵਲੋਂ ਟਵੀਟ ਕਰ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 7 ਦਸੰਬਰ - ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਟਵੀਟ ਕੀਤਾ, "ਉੱਤਰੀ ਗੋਆ ਜ਼ਿਲ੍ਹੇ ਵਿਚ ਵਾਪਰੀ ਭਿਆਨਕ ਅੱਗ ਦੀ ਘਟਨਾ ਤੋਂ ਬਹੁਤ ਦੁਖੀ ਹਾਂ, ਜਿਸ ਦੇ ਨਤੀਜੇ ਵਜੋਂ ਕੀਮਤੀ ਜਾਨਾਂ ਗਈਆਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀਆਂ ਦਿਲੀ ਸੰਵੇਦਨਾ। ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਨੂੰ ਸ਼ਕਤੀ ਮਿਲੇ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੀ ਹਾਂ।"
;
;
;
;
;
;
;
;
;