JALANDHAR WEATHER

ਪੁਲਿਸ ਹਿਰਾਸਤ ਵਿਚ ਨੌਜਵਾਨ ਦੀ ਮੌਤ

ਜੰਡਿਆਲਾ ਗੁਰੂ (ਅੰਮ੍ਰਿਤਸਰ), 7 ਦਸੰਬਰ (ਪ੍ਰਮਿੰਦਰ ਸਿੰਘ ਜੋਸਨ/ਹਰਜਿੰਦਰ ਸਿੰਘ ਕਲੇਰ) - ਬੀਤੀ ਰਾਤ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵਲੋਂ ਪਿੰਡ ਕਿਲਾ ਜੀਵਨ ਸਿੰਘ ਤੋਂ ਫੜ ਕੇ ਲਿਆਂਦੇ ਨੌਜਵਾਨ ਹਰਮਨ ਸਿੰਘ ਪੁੱਤਰ ਲਾਭ ਸਿੰਘ ਦੀ ਬੀਤੀ ਰਾਤ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਹਿਰਾਸਤ ਵਿਚ ਮੌਤ ਹੋਣ 'ਤੇ ਮ੍ਰਿਤਕ ਦੇ ਵਾਰਸਾਂ ਵਲੋਂ ਥਾਣੇ ਦੇ ਬਾਹਰ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਜੀ.ਟੀ. ਰੋਡ 'ਤੇ ਜਾਮ ਲਗਾਇਆ ਹੋਇਆ ਹੈ। ਇਸ ਦੇ ਚੱਲਦਿਆਂ ਕਿਲੋਮੀਟਰਾਂ ਤੱਕ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ