ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ, 10 ਦਸੰਬਰ (ਰੇਸ਼ਮ ਸਿੰਘ)- ਅੱਜ ਤੜਕੇ ਇਥੇ ਰਾਮ ਤੀਰਥ ਸਰੋੜੇ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਚੌਥਾ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ। ਇਹ ਹਾਦਸਾ ਕਾਰ ਦੇ ਡਿਵਾਈਡਰ ਨਾਲ ਟਕਰਾ ਕੇ ਪਲਟ ਜਾਣ ਕਾਰਨ ਹੋਇਆ, ਜਿਸ ਕਾਰਨ ਕਾਰ ਚਕਨਾ ਚੂਰ ਹੋ ਗਈ।
;
;
;
;
;
;
;
;