⭐ਮਾਣਕ-ਮੋਤੀ⭐
ਨਵੀਂ ਦਿੱਲੀ, 12 ਦਸੰਬਰ- ਲੋਕ ਸਭਾ ਵਿਚ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਤਾਮਿਲਨਾਡੂ ਵਿਚ ਦੀਵੇ ਜਗਾਉਣ ਦੀ ਮੰਗ ਕਰਨ 'ਤੇ ਹਿੰਦੂਆਂ 'ਤੇ ਲਾਠੀਚਾਰਜ ਦਾ ਮੁੱਦਾ ਉਠਾਇਆ....
... 46 minutes ago
ਹਰਿਆਣਾ, 12 ਦਸੰਬਰ- ਵਿਨੇਸ਼ ਫੋਗਾਟ ਨੇ ਆਪਣਾ ਸੰਨਿਆਸ ਵਾਪਸ ਲੈਣ ਅਤੇ ਕੁਸ਼ਤੀ ਵਿਚ ਵਾਪਸੀ ਕਰਨ ਦਾ ਫ਼ੈਸਲਾ ਕੀਤਾ ਹੈ। ਉਹ 2028 ਲਾਸ ਏਂਜਲਸ ਉਲੰਪਿਕ ਵਿਚ ਹਿੱਸਾ ਲੈਣਾ ਚਾਹੁੰਦੀ...
... 1 hours 8 minutes ago
ਚੰਡੀਗੜ੍ਹ, 12 ਦਸੰਬਰ- ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ...
... 1 hours 30 minutes ago
ਗੁਰੂ ਹਰ ਸਹਾਏ, (ਫਿਰੋਜ਼ਪੁਰ), 12 ਦਸੰਬਰ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਦੇ ਬਲਾਕ ਸੰਮਤੀਆਂ ਦੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਦੇ ਆਖਰੀ ਦਿਨ ਵਿਧਾਨ ਸਭਾ ਹਲਕਾ ਗੁਰੂ ਹਰ ਸਹਾਏ...
... 2 hours 9 minutes ago
ਕੁੱਲਗੜ੍ਹੀ, (ਫ਼ਿਰੋਜ਼ਪੁਰ), 12 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਬਾਜ਼ੀਦਪੁਰ ਅਤੇ ਫਿਰੋਜ਼ਸ਼ਾਹ ਤੋਂ ਔਰਤਾਂ ਲਈ ਰਾਖਵੀਂ ਸੀਟ ਤੋਂ ਸਮਾਜਸੇਵੀ ਗੁਰਪ੍ਰੀਤ...
... 2 hours 18 minutes ago
ਨਵੀਂ ਦਿੱਲੀ, 12 ਦਸੰਬਰ- ਕਾਂਗਰਸ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿਚ ਹਵਾ ਪ੍ਰਦੂਸ਼ਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਜ਼ਿਆਦਾਤਰ....
... 2 hours 26 minutes ago
ਅੰਮ੍ਰਿਤਸਰ, 12 ਦਸੰਬਰ- ਸਕੂਲਾਂ ਨੂੰ ਆਏ ਧਮਕੀ ਭਰੇ ਈ.ਮੇਲ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਲੋਂ ਇਕ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
... 2 hours 44 minutes ago
ਅੰਮ੍ਰਿਤਸਰ, 12 ਦਸੰਬਰ- ਸਕੂਲਾਂ ਨੂੰ ਆਏ ਧਮਕੀ ਭਰੇ ਈ.ਮੇਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸ਼ਹਿਰ ਅਤੇ ਪੇਂਡੂ ਪੱਟੀ ਦੇ ਕੁਝ....
... 3 hours 12 minutes ago
ਅੰਮ੍ਰਿਤਸਰ, 12 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਦੋ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੇ ਧਮਕੀ ਭਰੇ ਈ.ਮੇਲ ਮਿਲੇ ਹਨ, ਜਿਸ ਉਪਰੰਤ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਅੱਜ ਇਥੇ....
... 3 hours 37 minutes ago
ਨਵੀਂ ਦਿੱਲੀ, 12 ਦਸੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੰਸਦ ਭਵਨ ਐਨੈਕਸੀ ਐਕਸਟੈਂਸ਼ਨ ਬਿਲਡਿੰਗ ਵਿਖੇ ਕਾਂਗਰਸ ਲੋਕ ਸਭਾ ਸੰਸਦ ਮੈਂਬਰਾਂ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ।
... 4 hours 8 minutes ago
ਢਿਲਵਾਂ, (ਕਪੂਰਥਲਾ), 12 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜ਼ਿਲ੍ਹਾ ਕਪੂਰਥਲਾ ਦੀ ਅਗਵਾਈ ਕਰਦਾ ਅਤੇ ਮਾਝੇ ਨੂੰ ਦੁਆਬੇ ਨਾਲ ਜੋੜਨ ਵਾਲੇ ਜੀ. ਟੀ. ਰੋਡ ਢਿਲਵਾਂ ਸਮੇਤ...
... 4 hours 16 minutes ago
ਨਵੀਂ ਦਿੱਲੀ, 12 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸ਼ਿਵਰਾਜ ਪਾਟਿਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸ਼ਿਵਰਾਜ ਪਾਟਿਲ ਜੀ ਦੇ ਦਿਹਾਂਤ ਤੋਂ ਦੁਖੀ...
... 5 hours 14 minutes ago
ਅਮਰਾਵਤੀ, 12 ਦਸੰਬਰ- ਆਂਧਰਾ ਪ੍ਰਦੇਸ਼ ਵਿਚ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਨੌਂ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਅਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਵਿਚ ਵਾਪਰਿਆ। ਜਾਣਕਾਰੀ ਅਨੁਸਾਰ....
... 5 hours 52 minutes ago
ਮਹਾਰਾਸ਼ਟਰ, 12 ਦਸੰਬਰ- ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੇ ਅੱਜ ਸਵੇਰੇ ਮਹਾਰਾਸ਼ਟਰ ਦੇ ਲਾਤੂਰ ਵਿਚ ਆਖਰੀ ਸਾਹ ਲਿਆ। ਉਹ 90 ਸਾਲ ਦੇ ਸਨ...
... 6 hours ago
ਜਲੰਧਰ, 12 ਦਸੰਬਰ- ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਕ੍ਰਿਸ਼ਚੀਅਨ ਗਲੋਬਲ ਐਕਸ਼ਨ ਕਮੇਟੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਹਾਲ ਹੀ ਵਿਚ ਜਲੰਧਰ ਵਿਚ ਕ੍ਰਿਸ਼ਚੀਅਨ ਗਲੋਬਲ ਐਕਸ਼ਨ...
... 6 hours 29 minutes ago
ਹਰਸਾ ਛੀਨਾ/ਅਜਨਾਲਾ (ਅੰਮ੍ਰਿਤਸਰ), 12 ਦਸੰਬਰ (ਕੜਿਆਲ/ਅਜਨਾਲਾ)- ਸੂਬਾ ਚੋਣ ਕਮਿਸ਼ਨ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਜਾਰੀ ਸਮਾਂ ਸਾਰਨੀ ਅਨੁਸਾਰ ਚੋਣ ਪ੍ਰਚਾਰ ਲਈ...
... 6 hours 42 minutes ago