ਅੱਜ ਪਈ ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਕੀਤੀ ਹੌਲੀ
ਢਿਲਵਾਂ, (ਕਪੂਰਥਲਾ), 12 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜ਼ਿਲ੍ਹਾ ਕਪੂਰਥਲਾ ਦੀ ਅਗਵਾਈ ਕਰਦਾ ਅਤੇ ਮਾਝੇ ਨੂੰ ਦੁਆਬੇ ਨਾਲ ਜੋੜਨ ਵਾਲੇ ਜੀ. ਟੀ. ਰੋਡ ਢਿਲਵਾਂ ਸਮੇਤ ਆਸ ਪਾਸ ਦੇ ਖੇਤਰਾਂ ਵਿਚ ਅੱਜ ਸੰਘਣੀ ਧੁੰਦ ਪਈ ਹੈ ਤੇ ਇਸ ਦੌਰਾਨ ਰਾਸ਼ਟਰੀ ਰਾਜ ਮਾਰਗ ’ਤੇ ਵਾਹਨ ਚਾਲਕਾਂ ਨੂੰ ਲਾਈਟਾਂ ਜਗ੍ਹਾ ਕੇ ਹੌਲੀ ਰਫ਼ਤਾਰ ਨਾਲ ਆਪਣੀ ਮੰਜ਼ਿਲ ਵੱਲ ਵਧਣਾ ਪੈ ਰਿਹਾ ਹੈ।
ਦੱਸਣਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਜਿਥੇ ਚੰਗੀ ਧੁੱਪ ਨਿਕਲ ਰਹੀ ਸੀ ਤੇ ਉਥੇ ਅੱਜ ਪਈ ਧੁੰਦ ਨਾਲ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ।
;
;
;
;
;
;
;
;
;