ਅਜਨਾਲਾ ਤੇ ਬਰਨਾਲਾ ਦੇ ਪਿੰਡ ਖੁੱਡੀ ਖੁਰਦ ’ਚ ਵੋਟਿੰਗ ਸ਼ੁਰੂ
ਅਜਨਾਲਾ, ਹੰਡਿਆਇਆ (ਅੰਮ੍ਰਿਤਸਰ/ਬਰਨਾਲਾ), 14 ਦਸੰਬਰ (ਢਿੱਲੋਂ, ਖੁੱਡੀ)-ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦਿਨ ਚੜਦਿਆਂ ਹੀ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਸਟੇਸ਼ਨਾਂ ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਵੋਟਿੰਗ ਪ੍ਰਕਿਰਿਆ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਸਵੇਰੇ 8 ਵਜੇ ਵੋਟਾਂ ਪੈਣ ਦਾ ਕੰਮ ਸੁਰੂ ਹੋ ਗਿਆ।
;
;
;
;
;
;
;
;